ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ਚਾਹੁੰਦੀ ਹੈ ਕਿ ਰੱਖਿਆ ਬਲਾਂ 'ਚ ਅਜਿਹੇ ‘ਬਹਾਦਰ ਕੈਡਿਟ’ ਹੋਣ ਜਿਨ੍ਹਾਂ ਦੇ ਬਹਾਦਰੀ ਦੇ ਜਜ਼ਬੇ ਦੇ ਰਾਹ ਵਿਚ ਸਿਖਲਾਈ ਦੌਰਾਨ ਲੱਗਣ ਵਾਲੀਆਂ ਸੱਟਾਂ ਜਾਂ ਅਪਾਹਜਤ ਵੀ ਅੜਿੱਕਾ ਨਾ ਬਣ ਸਕਣ। ਇਸ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਕਿ ਅਜਿਹੇ ਸੰਕਟਾਂ ਲਈ ਉਨ੍ਹਾਂ ਨੂੰ ਬੀਮਾ ਕਵਰ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ।
Read moreਬਹੁਤ ਸਾਰੇ ਲੋਕ ਸਵੇਰ ਦੇ ਸਮੇਂ ਜੌਗਿੰਗ ਕਰਦੇ ਹਨ, ਜੋ ਸਰੀਰ ਲਈ ਫ਼ਾਇਦੇਮੰਦ ਹੁੰਦੀ ਹੈ। ਰੋਜ਼ਾਨਾ 20 ਤੋਂ 30 ਮਿੰਟ ਜੌਗਿੰਗ ਕਰਨ ਨਾਲ ਸਰੀਰ ਤੰਦਰੁਸਤ ਅਤੇ ਫਿੱਟ ਰਹਿੰਦਾ ਹੈ ਅਤੇ ਬੀਮਾਰੀਆਂ ਦੂਰ ਹੁੰਦੀਆਂ ਹਨ। ਜੌਗਿੰਗ ਕਰਨ ਨਾਲ ਭਾਰ ਘੱਟ ਹੁੰਦਾ ਹੈ ਅਤੇ ਤੁਹਾਡਾ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਜੇਕਰ ਤੁਹਾਡੀ ਉਮਰ 30 ਸਾਲ ਤੋਂ ਵੱਧ ਹੈ ਤਾਂ ਤੁਹਾਨੂੰ ਜੌਗਿੰਗ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ।
Read more
ਅੱਜ ਦੇ ਸਮੇਂ 'ਚ ਹਰ ਇਨਸਾਨ ਕਿਸੇ ਨਾ ਕਿਸੇ ਨਾ ਬਿਮਾਰੀ ਨਾਲ ਜੂਝ ਰਿਹਾ ਹੈ ਪਰ ਉਨ੍ਹਾਂ 'ਚੋਂ ਇਕ ਸਾਹ ਦੀ ਸਸੱਸਿਆਂ ਹੈ। ਤੇਜ਼ੀ ਨਾਲ ਸਾਹ ਲੈਣ ਨੂੰ ਹਾਈਪਰ ਵੈਂਟੀਲੇਸ਼ਨ ਵੀ ਕਿਹਾ ਜਾਂਦਾ ਹੈ । ਜਦੋਂ ਇਨਸਾਨ ਨੂੰ ਹਾਰਟ ਦੀ ਸਮੱਸਿਆ, ਫੇਫਡ਼ਿਆਂ ਵਿਚ ਇੰਫੈਕਸ਼ਨ ਅਤੇ ਸਾਹ ਦੀ ਨਲੀ ਵਿਚ ਸਮੱਸਿਆ ਹੋਣ ਤੇ ਸਾਹ ਚੜ੍ਹਨ ਦੇ ਲੱਛਣ ਦਿਖਾਈ ਦਿੰਦੇ ਹਨ। ਇਹ ਇਕ ਗੰਭੀਰ ਬਿਮਾਰੀ ਦਾ ਲੱਛਣ ਹੋ ਸਕਦਾ ਹੈ। ਇਸ ਵਿਚ ਕਮਜ਼ੋਰੀ, ਚੱਕਰ ਆਉਣਾ, ਬੇਹੋਸ਼ੀ ਜਿਹੇ ਲੱਛਣ ਵੀ ਸਾਹ ਚੜ੍ਹਨ ਦੇ ਦੌਰਾਨ ਨਜ਼ਰ ਆ ਸਕਦੇ ਹਨ
Read moreਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ
Read moreA startling new investigation has found that numerous widely used toothpaste brands contain hazardous levels of heavy metals such as lead, arsenic, mercury, and cadmium. According to The Guardian, the study was conducted through third-party laboratory testing initiated by Lead Safe Mama, a consumer safety advocacy group.
Read moreਕੋਰੋਨਾ ਕਾਲ ਤੋਂ ਬਾਅਦ ਹਰ ਕੋਈ ਵਿਅਕਤੀ ਆਪਣੀ ਸਿਹਤ ਅਤੇ ਇਲਾਜ ਨੂੰ ਲੈ ਕੇ ਸਜਗ ਹੋ ਗਿਆ ਹੈ। ਕਿਸੇ ਵਿਅਕਤੀ ਨੂੰ ਕਿਸੇ ਵੀ ਸਮੇਂ ਅਚਾਨਕ ਕੋਈ ਬਿਮਾਰੀ ਪਰੇਸ਼ਾਨ ਕਰ ਸਕਦੀ ਹੈ। ਇਸ ਦੇ ਨਾਲ ਹੀ ਬਿਮਾਰੀਆਂ ਦੇ ਇਲਾਜ ਵਿੱਚ ਬਹੁਤ ਸਾਰਾ ਪੈਸਾ ਖਰਚ ਹੋ ਜਾਂਦਾ ਹੈ। ਇਸ ਲਈ, ਲੋਕ ਪਹਿਲਾਂ ਤੋਂ ਹੀ ਇਸ ਦਾ ਪ੍ਰਬੰਧ ਕਰ ਲੈਂਦੇ ਹਨ। ਹੁਣ ਲੋਕ ਸਿਹਤ ਬੀਮਾ ਪਾਲਿਸੀ ਲੈ ਰਹੇ ਹਨ। ਦੂਜੇ ਪਾਸੇ ਦੇਸ਼ ਦਾ ਹਰ ਵਿਅਕਤੀ ਬੀਮਾ ਪਾਲਸੀ ਖ਼ਰੀਦਣ ਦੇ ਸਮਰੱਥ ਨਹੀਂ ਹੁੰਦਾ।
Read moreWith more than half of May already behind us, temperatures continue to rise steadily across several regions. As the heat intensifies, cases of dehydration, diarrhea, vomiting, and fever are rapidly increasing among young children.
Read more
ਪਨੀਰ ’ਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੋ ਸਕਦੇ ਹਨ। ਇਸ ’ਚ ਪ੍ਰੋਟੀਨ, ਕੈਲਸ਼ੀਅਮ ਅਤੇ ਹੋਰ ਜ਼ਰੂਰੀ ਤੱਤ ਹੁੰਦੇ ਹਨ, ਜੋ ਹੱਡੀਆਂ ਅਤੇ ਸਰੀਰ ਦੀ ਤਾਕਤ ਵਧਾਉਣ ’ਚ ਮਦਦ ਕਰਦੇ ਹਨ ਪਰ, ਕੁਝ ਲੋਕਾਂ ਨੂੰ ਪਨੀਰ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਪਨੀਰ ਦਾ ਸੇਵਨ ਕਰਦੇ ਹੋ, ਤਾਂ ਤੁਹਾਨੂੰ ਇਸ ਦੇ ਕੁਝ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਨ ਦੀ ਜ਼ਰੂਰਤ ਹੈ।
Read moreHMPV virus has been present in various regions for years, the current surge in cases in China has drawn international attention. In China, the number of reported adult cases has risen, with experts linking the increased cases to weakened immune systems in elderly populations.
Read moreਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
Read more