ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਦੌਰਾਨ 26 ਅਗਸਤ ਨੂੰ ਅਚਾਨਕ ਬੱਦਲ ਫਟਣ ਅਤੇ ਉਸ ਤੋਂ ਬਾਅਦ ਜ਼ਮੀਨ ਖਿਚਕਣ ਕਾਰਨ ਕਈ ਸ਼ਰਧਾਲੂਆਂ ਦੀ ਜਾਨ ਗਈ। ਇਸ ਦੁੱਖਦਾਈ ਘਟਨਾ 'ਤੇ ਸ਼੍ਰਾਈਨ ਬੋਰਡ (SMVDSB) ਨੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਮੀਡੀਆ ਰਿਪੋਰਟਾਂ ਨੂੰ ਗਲਤ ਤੇ ਬੇਬੁਨਿਆਦ ਕਰਾਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਯਾਤਰਾ ਮੌਸਮ ਦੀਆਂ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕਰਕੇ ਜਾਰੀ ਰੱਖੀ ਗਈ ਸੀ।
Read moreਇਕ ਸਮੇਂ ਜਦੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ’ਚ ਪੂਰੇ ਦੇਸ਼ ’ਚ ਭਾਈਵਾਲੀ ਘਟੀ ਹੈ, ਹਰਿਆਣਾ ’ਚ ਇਸ ਯੋਜਨਾ ਅਧੀਨ ਪੇਂਡੂ ਰੁਜ਼ਗਾਰ ’ਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ। ਅਧਿਕਾਰਤ ਅੰਕੜਿਆਂ ਅਨੁਸਾਰ ਪਿਛਲੇ 2 ਸਾਲਾਂ ’ਚ ਸੂਬੇ ’ਚ ਮਜ਼ਦੂਰਾਂ ਦੀ ਗਿਣਤੀ ’ਚ ਲਗਭਗ 25 ਫੀਸਦੀ ਦਾ ਵਾਧਾ ਹੋਇਆ ਹੈ, ਜੋ ਕਈ ਹੋਰ ਸੂਬਿਆਂ ’ਚ ਘਟਦੀ ਜਾਂ ਸਥਿਰ ਗਿਣਤੀ ਦੇ ਉਲਟ ਹੈ।
Read moreਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ 'ਚ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ ਦਿੱਲੀ ਜਾ ਰਹੀ ਇੱਕ ਟੂਰਿਸਟ ਬੱਸ ਵਿੱਚੋਂ 200 ਕਿੱਲੋ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਹੈ। ਇਹ ਕਾਰਵਾਈ ਖੇਖੜਾ ਥਾਣਾ ਖੇਤਰ 'ਚ ਕੀਤੀ ਗਈ। ਪੁਲਸ ਨੇ ਮੌਕੇ ਤੋਂ ਦੋ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਤੇ ਹੁਣ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Read moreਮਹਾਰਾਸ਼ਟਰ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਲੈਕਟ੍ਰਿਕ ਚਾਰ-ਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਬੱਸਾਂ ਨੂੰ ਹੁਣ ਭਾਰਤ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ, ਅਟਲ ਸੇਤੂ (ਪਹਿਲਾਂ ਮੁੰਬਈ ਟ੍ਰਾਂਸ ਹਾਰਬਰ ਲਿੰਕ - ਐਮਟੀਐਚਐਲ) 'ਤੇ ਟੋਲ ਨਹੀਂ ਦੇਣਾ ਪਵੇਗਾ।
Read moreਰਾਜਧਾਨੀ ਦਿੱਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਇੱਕ ਵਾਰ ਫਿਰ ਦਿੱਲੀ ਦੇ ਪੰਜ ਸਕੂਲਾਂ ਨੂੰ ਬੰਬ ਦੀ ਧਮਕੀ ਮਿਲਣ ਦੀ ਖ਼ਬਰ ਆਈ ਹੈ। ਸਾਵਧਾਨੀ ਵਜੋਂ ਇਨ੍ਹਾਂ ਸਾਰੇ ਸਕੂਲਾਂ ਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਸੂਚਨਾ ਮਿਲਦੇ ਹੀ ਦਿੱਲੀ ਪੁਲਿਸ, ਬੰਬ ਸਕੁਐਡ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਜਾਂਚ ਵਿੱਚ ਜੁਟੀਆਂ ਹੋਈਆਂ ਹਨ।
Read moreਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
Read moreਬਿਹਾਰ 'ਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ ਪ੍ਰਕਿਰਿਆ ਦੇ ਮੁੱਦੇ 'ਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਆਪੋ-ਆਪਣੇ ਸਟੈਂਡ 'ਤੇ ਅੜੇ ਰਹਿਣ ਕਾਰਨ ਰਾਜ ਸਭਾ ਵਿੱਚ ਡੈੱਡਲਾਕ ਹੱਲ ਨਹੀਂ ਹੋ ਸਕਿਆ ਅਤੇ ਵਿਰੋਧੀ ਧਿਰ ਦੇ ਮੈਂਬਰ ਇਸ ਮੁੱਦੇ 'ਤੇ ਚਰਚਾ ਦੀ ਮੰਗ 'ਤੇ ਅੜੇ ਰਹਿਣ ਕਾਰਨ ਮੰਗਲਵਾਰ ਨੂੰ ਵੀ ਹੰਗਾਮਾ ਹੋਇਆ
Read moreਹਿਮਾਚਲ ਪ੍ਰਦੇਸ਼ ਵਿੱਚ ਕੀਰਤਪੁਰ-ਮਨਾਲੀ ਫੋਰਲੇਨ 'ਤੇ ਮੰਡੀ ਤੋਂ ਔਟ ਦੇ ਵਿਚਕਾਰ ਹਾਈਵੇਅ 'ਤੇ ਅਕਸਰ ਜ਼ਮੀਨ ਖਿਸਕਣ ਅਤੇ ਮੀਂਹ ਪੈਣ ਕਾਰਨ ਸੜਕ ਦੀ ਹਾਲਤ ਖ਼ਰਾਬ ਰਹਿੰਦੀ ਹੈ।
Read moreਸੂਬੇ ਵਿਚ ਲਗਾਤਾਰ ਜਾਰੀ ਮੀਂਹ ਵਿਚਾਲੇ ਬੱਦਲ ਫਟਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਬੁੱਧਵਾਰ ਨੂੰ ਸ਼ਿਮਲਾ ਤੇ ਕੁੱਲੂ ਜ਼ਿਲਿਆਂ ’ਚ 4 ਥਾਵਾਂ ’ਤੇ ਬੱਦਲ ਫਟਣ ਦੀਆਂ ਘਟਨਾਵਾਂ ਵਾਪਰੀਆਂ
Read more
ਕੇਂਦਰੀ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਗੁਹਾਟੀ ਵਿਚ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (IIM) ਸਥਾਪਤ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ
Read more