50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ SHO ਤੇ ASI ਖ਼ਿਲਾਫ਼ ਵਿਜੀਲੈਂਸ਼ ਨੇ ਦਰਜ ਕੀਤਾ ਮਾਮਲਾ
Read more
ਕੇਸ ਦੀ ਜਾਂਚ 'ਚ ਸ਼ਾਮਲ ਹੋਣ ਲਈ ਮੰਗੇ 10 ਲੱਖ, ਵਿਜੀਲੈਂਸ ਬਿਊਰੋ ਨੇ ਪੁਲਸ ਇੰਸਪੈਕਟਰ ਨੂੰ ਕੀਤਾ ਕਾਬੂ
Read more
ਬੇਖ਼ੌਫ਼ ਹੋਏ ਲੁਟੇਰੇ, ਇਕੋ ਰਾਤ 'ਚ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, CCTV ਕੈਮਰਿਆਂ ਦੇ DVR ਵੀ ਲੈ ਗਏ ਨਾਲ
Read more
ਘਰ ਤੋਂ ਗਿਆ ਵਿਅਕਤੀ ਵਾਪਸ ਨਹੀਂ ਆਇਆ, ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Read more
'ਕਿਸਾਨਾਂ ਨੂੰ ਦਿੱਲੀ ਜਾਣ ਤੋਂ ਕੋਈ ਨਹੀਂ ਰੋਕਦਾ, ਸਰਕਾਰ ਨਾਲ ਗੱਲਬਾਤ ਦੇ ਰਸਤੇ ਹਮੇਸ਼ਾ ਖੁੱਲ੍ਹੇ''- ਰਵਨੀਤ ਬਿੱਟੂ
Read more
ਦੋ ਟਰੱਕਾਂ ਦੀ ਸਿੱਧੀ ਭਿਆਨਕ ਟੱਕਰ 'ਚ ਇਕ ਦੀ ਮੌਤ, ਦੂਜਾ ਗੰਭੀਰ ਜ਼ਖਮੀ
Read more
ਟਿਕਟ ਚੈਕਿੰਗ ਸਟਾਫ ਨੇ ਟਰੇਨ ’ਚ ਮਿਲਿਆ ਬੈਗ ਸੌਂਪ ਕੇ ਆਪਣੀ ਡਿਊਟੀ ਨਿਭਾਈ
Read moreਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਬਰਸਾਤੀ ਸੀਜ਼ਨ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਰੱਖੇ ਜਾਣ ਅਤੇ ਸਿਹਤ ਵਿਭਾਗ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਆਪਸੀ ਤਾਲਮੇਲ ਨਾਲ ਨਾਲ ਵੱਖ ਵੱਖ ਖੇਤਰਾਂ 'ਚੋਂ ਪਾਣੀ ਦੇ ਸੈਂਪਲ ਦੀ ਜਾਂਚ ਕਰਨਾ ਯਕੀਨੀ ਬਣਾਉਣ। ਮੀਟਿੰਗ 'ਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਸਿਵਲ ਸਰਜਨ ਡਾ. ਸੰਜੇ ਗੋਇਲ ਵੀ ਮੌਜੂਦ ਸਨ।
Read more