ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਵਲੋਂ ਅੱਜ ਸ਼ਾਮ ਸਿਵਲ ਸਰਜਨ ਡਾ ਰਮਿੰਦਰ ਕੌਰ ਤੇ ਸਿਹਤ ਵਿਭਾਗ ਸਮੇਤ ਨਿਗਮ ਟੀਮਾਂ ਨੂੰ ਨਾਲ ਲੈ ਕੇ ਮਥੁਰਾ ਕਲੋਨੀ ਵਿਖੇ ਡੇਂਗੂ ਮੱਛਰ ਦੇ ਲਾਰਵਾ ਦੀ ਅਚਨਚੇਤ ਚੈਕਿੰਗ ਕੀਤੀ, ਲਾਰਵਾ ਪਾਏ ਜਾਣ ‘ਤੇ ਅਣਗਹਿਲੀ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ।
Read more
ਸੂਬੇ ’ਚ ਹਾਲ ਹੀ ’ਚ ਆਏ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ।
Read more
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਰਾਜਪੁਰਾ ਦੇ ਵਿਧਾਇਕ ਤੇ ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਪਰਸਨ ਨੀਨਾ ਮਿੱਤਲ ਵੱਲੋਂ ਅੱਜ ਰਾਜਪੁਰਾ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਬਰਾੜ ਵੀ ਮੌਜੂਦ ਸਨ।
Read more
Questions are being raised after the Patiala Municipal Corporation removed its notice to seal a shop soon after its owner Sooraj Bhatia attempted suicide on Tuesday.
Read more
ਹੜ੍ਹਾਂ ਮਾਰੇ ਪੰਜਾਬ ਵਿਚ ਕਿਸਾਨਾਂ ਲਈ ਬਹੁਤ ਵੱਡੀ ਰਾਹਤ ਵਾਲੀ ਖ਼ਬਰ ਇਹ ਹੈ ਕਿ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਗਿਰਦਾਵਰੀ ਨੂੰ ਲੈ ਕੇ ਪੰਜਾਬ ਸਰਕਾਰ ਤੇ ਪਟਵਾਰੀਆਂ ਦਰਮਿਆਨ ਸਹਿਮਤੀ ਬਣ ਗਈ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਅੱਜ ਉਹਨਾਂ ਦੀ ਵਿੱਤ ਕਮਿਸਨਰ ਮਾਲ ਕੈਪ ਸਿਨਹਾ ਨਾਲ ਚੰਡੀਗੜ੍ਹ ਵਿਚ ਮੀਟਿੰਗ ਹੋਈ ਹੈ ਜਿਸ ਵਿਚ ਇਸ ਗਿਰਦਾਵਰੀ ਬਾਰੇ ਸਹਿਮਤੀ ਬਣੀ ਹੈ।
Read more
The Patiala Municipal Corporation has started a drive to shift stray cattle from the city’s roads to nearby cattle ponds. The corporation had identified over 500 head of stray cattle in a recent survey that would be shifted from the city in the next two months.
Read more
The Patiala Municipal Corporation is expected to begin the process to sterilise stray dogs more than a year after its previous programme ended in January 2022. Over six months after its survey, the Animal Welfare Board of India (AWBI) has given permission for the drive.
Read more
ਪੰਜਾਬ ’ਚ ਪਹਿਲਾਂ ਹੜ੍ਹਾਂ ਨੇ ਕਿਸਾਨਾਂ ਦੀ ਤਬਾਹੀ ਲਿਆ ਦਿੱਤੀ ਅਤੇ ਹਜ਼ਾਰਾਂ ਏਕੜ ਵਿਚ ਲਾਈ ਝੋਨੇ ਦੀ ਫਸਲ ਬਰਬਾਦ ਹੋ ਗਈ ਅਤੇ ਹੁਣ ਜਿਉਂ-ਜਿਉਂ ਪਾਣੀ ਉਤਰਦਾ ਜਾ ਰਿਹਾ ਹੈ, ਹੁਣ ਨਿੱਤ ਨਵੀਂ ਮੁਸੀਬਤ ਸਾਹਮਣੇ ਆ ਰਹੀ ਹੈ।
Read more
Two labourers were killed and another was injured when the wall of a shop collapsed on them at the grain market on the Sirhind road today. The deceased have been identified as Harjit Singh (32) and Happy (25).
Read more
In an effort to curb mosquito-borne diseases in the flood-affected areas, Punjab Health and Family Welfare Minister Balbir Singh released gambusia fish, commonly known as mosquito fish, into the pond of Hardaspur village.
Read more