ਉਨ੍ਹਾਂ ਨੇ ਕਿਹਾ ਕਿ ਇਹ ਵੈਬਸਾਈਟ ਪੂਰੀ ਤਰ੍ਹਾਂ ਅਪਡੇਟ ਰਹੇਗੀ ਤਾਂ ਜੋ ਹਰ ਇੱਕ ਕੇਸ ਨੂੰ ਵਿਸਥਾਰ ਨਾਲ ਦਰਜ ਕੀਤਾ ਜਾ ਸਕੇ ਅਤੇ ਮਦਦ ਸਹੀ ਥਾਂ ਤੱਕ ਪਹੁੰਚੇ। ਇਸ ਕਦਮ ਨਾਲ ਜਿੱਥੇ ਪਾਰਦਰਸ਼ਤਾ ਬਰਕਰਾਰ ਰਹੇਗੀ, ਉੱਥੇ ਹੀ ਲੋਕਾਂ ਵਿੱਚ ਭਰੋਸਾ ਵੀ ਵਧੇਗਾ। ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਕਿ ਇਸ ਪ੍ਰਕਿਰਿਆ ਰਾਹੀਂ ਕੋਈ ਧੋਖਾਧੜੀ ਨਾ ਹੋਵੇ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਪੰਜਾਬ ਦੇ ਹੜ-ਪ੍ਰਭਾਵਿਤ ਖੇਤਰਾਂ ਵਿੱਚ ਅਜੇ ਵੀ ਕਈ ਪਰਿਵਾਰ ਬੇਘਰ ਹਨ ਅਤੇ ਆਪਣੀਆਂ ਜ਼ਿੰਦਗੀਆਂ ਨੂੰ ਮੁੜ ਪੱਟੜੀ ‘ਤੇ ਲਿਆਉਣ ਲਈ ਸੰਘਰਸ਼ ਕਰ ਰਹੇ ਹਨ। ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕਈ ਸਮਾਜ ਸੇਵੀ ਸੰਸਥਾਵਾਂ ਵੱਖ-ਵੱਖ ਥਾਵਾਂ ‘ਤੇ ਰਾਹਤ ਸਮੱਗਰੀ ਵੰਡਣ ਵਿੱਚ ਲੱਗੀਆਂ ਹੋਈਆਂ ਹਨ। ਹੁਣ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਕੀਤੀ ਗਈ ਇਹ ਡਿਜ਼ਿਟਲ ਪਹਲ ਸਹਾਇਤਾ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਦੇਵੇਗੀ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸ ਜਤਾਈ ਕਿ ਇਸ ਮੰਚ ਰਾਹੀਂ ਨਾ ਸਿਰਫ਼ ਹੜ ਪੀੜਤ ਪਰਿਵਾਰਾਂ ਨੂੰ ਸਹੀ ਸਮੇਂ ‘ਤੇ ਸਹਾਇਤਾ ਮਿਲੇਗੀ, ਬਲਕਿ ਦਾਨੀਆਂ ਦਾ ਯੋਗਦਾਨ ਵੀ ਸਹੀ ਢੰਗ ਨਾਲ ਲਾਭਪਾਤਰੀਆਂ ਤੱਕ ਪਹੁੰਚੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ