ਰਸ਼ਮਿਕਾ ਤੇ ਸਾਰਾ ਤੋਂ ਬਾਅਦ ਹੁਣ ਐਸ਼ਵਰਿਆ ਰਾਏ ਦੀ ਡੀਪਫੇਕ ਵੀਡੀਓ ਵਾਇਰਲ, ਸਾੜ੍ਹੀ ’ਚ...
ਇਸ ਸਮੇਂ ਡੀਪਫੇਕ ਵੀਡੀਓਜ਼ ਨੂੰ ਲੈ ਕੇ ਕਾਫੀ ਚਰਚਾ ਚੱਲ ਰਹੀ ਹੈ। ਪਹਿਲਾਂ ਰਸ਼ਮਿਕਾ ਮੰਦਾਨਾ ਦੀ ਇਕ ਡੀਪਫੇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਤੇ ਫਿਰ ਸਚਿਨ ਤੇਂਦੁਲਕਰ ਦੀ ਧੀ ਸਾਰਾ ਤੇਂਦੁਲਕਰ ਵੀ ਇਸ ਦੇ ਜਾਲ ’ਚ ਫਸ ਗਈ ਮਸ਼ਹੂਰ ਹਸਤੀਆਂ ਦੇ ਨਾਲ ਆਮ ਸੋਸ਼ਲ ਮੀਡੀਆ ਯੂਜ਼ਰਸ ਨੇ ਵੀ ਡੀਪਫੇਕ ਬਾਰੇ ਚਿੰਤਾ ਜ਼ਾਹਿਰ ਕੀਤੀ ਤੇ ਇਸ ’ਤੇ ਸਖ਼ਤ ਕਾਨੂੰਨ ਲਿਆਉਣ ਦੀ ਅਪੀਲ ਕੀਤੀ।
ਹਾਲਾਂਕਿ ਇਸ ਦੌਰਾਨ ਐਸ਼ਵਰਿਆ ਰਾਏ ਬੱਚਨ ਵੀ ਡੀਪਫੇਕ ਵੀਡੀਓ ਦਾ ਸ਼ਿਕਾਰ ਹੋ ਗਈ ਹੈ। ਵੀਡੀਓ ’ਚ ਐਸ਼ਵਰਿਆ ਸਲਮਾਨ ਖ਼ਾਨ ਦੀ ਫ਼ਿਲਮ ‘ਟਾਈਗਰ 3’ ਦੇ ਗੀਤ ‘ਲੇ ਕੇ ਪ੍ਰਭੂ ਕਾ ਨਾਮ’ ’ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।