ਹਾਫਿਜ਼ ਸਈਦ ਵਰਗੀ ਭਾਸ਼ਾ ਬੋਲ ਰਹੀ ਪਾਕਿ ਫੌਜ, ਗਿੱਦੜ ਧਮਕੀ ਦਿੰਦੇ ਹੋਏ ਪਾਕਿ ਬੁਲਾਰਾ ਬੋਲਿਆ- 'ਤੁਸੀਂ ਪਾਣੀ ਰੋਕੋਗੇ, ਅਸੀਂ ਤੁਹਾਡੇ ਸਾਂਹ ਰੋਕ ਦੇਵਾਂਗੇ
ਭਾਰਤ ਨੇ ਅੱਤਵਾਦੀਆਂ ਵਿਰੁੱਧ ਸਖ਼ਤ ਰਵੱਈਆ ਅਪਣਾਉਂਦੇ ਹੋਏ "ਆਪਰੇਸ਼ਨ ਸਿੰਦੂਰ" ਦੌਰਾਨ 9 ਠਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਇਸ ਤੋਂ ਬਾਅਦ ਪਾਕਿਸਤਾਨੀ ਫੌਜ ਨੇ ਭਾਰਤ ਵਿਰੁੱਧ ਮੋਰਚਾ ਖੋਲ੍ਹ ਲਿਆ। ਭਾਰਤ ਨੇ ਵੀ ਤੁਰੰਤ ਜਵਾਬੀ ਕਾਰਵਾਈ ਕਰਦਿਆਂ ਪਾਕਿਸਤਾਨ ਦੇ 5 ਜੈਟ ਵਿਮਾਨਾਂ ਨੂੰ ਮਾਰ ਗਿਰਾਇਆ। ਇਸ ਦੌਰਾਨ ਪਾਕਿ ਨੇ ਡਰੋਨ ਅਤੇ ਮਿਜ਼ਾਈਲ ਹਮਲੇ ਦੀ ਕੋਸ਼ਿਸ਼ ਵੀ ਕੀਤੀ, ਪਰ ਭਾਰਤੀ ਫੌਜ ਨੇ ਮਜ਼ਬੂਤ ਏਅਰ ਡਿਫੈਂਸ ਸਿਸਟਮ ਰਾਹੀਂ ਇਹਨਾਂ ਹਮਲਿਆਂ ਨੂੰ ਅਸਫਲ ਕਰ ਦਿੱਤਾ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ